ਇੱਥੇ ਕੋਈ ਦਾਖਲਾ ਨਹੀਂ ਹੈ
ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ ਦੀ ਕੋਈ ਘਾਟ ਨਹੀਂ..... ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ,ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ ਲਿਖਿਆ ਪਾਠ ਨਹੀਂ..... ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ, ਉਸ ਤੋਂ ਵੱਡੀ ਦੁਨਿਆ ਦੇ ਵਿੱਚ ਹੋਰ ਕੋਈ ਦਾਤ ਨਹੀਂ .....ਇਹ ਵੀ ਉਹਦੀ ਮੇਹਰ ਐ ਲੋਕੋ ਕੋਈ ਮੂੰਹੋਂ ਨਿਕਲਿਆ ਵਾਕ ਨਹੀਂ.....ਹੋਰ ਪੜ੍ਹੋ...

ਲੋਡ ਹੋ ਰਿਹਾ ਹੈ...